SHAWORDS

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ — Guru Granth Sahib

"ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥"
Guru Granth Sahib
Guru Granth Sahib
Guru Granth Sahib
author19 quotes

The Guru Granth Sahib is the central holy religious scripture of Sikhism, regarded by Sikhs as the final, sovereign and eternal Guru following the lineage of the ten human gurus of the religion.